ਨਫ਼ਰਤੀ ਤਕਰੀਰਾਂ ਦੇਣ ਵਾਲਿਆਂ ਖ਼ਿਲਾਫ਼ ਫੌਰੀ ਕੇਸ ਦਰਜ ਹੋਵੇ: ਸੁਪਰੀਮ ਕੋਰਟ
00

[ad_1]
ਨਵੀਂ ਦਿੱਲੀ, 21 ਅਕਤੂਬਰ
ਸੁਪਰੀਮ ਕੋਰਟ ਨੇ ਨਫ਼ਰਤੀ ਤਕਰੀਰਾਂ ਨੂੰ ‘ਬਹੁਤ ਹੀ ਗੰਭੀਰ ਮੁੱਦਾ’ ਕਰਾਰ ਦਿੰਦਿਆਂ ਅੱਜ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸ਼ਿਕਾਇਤ ਦੀ ਉਡੀਕ ਕੀਤੇ ਬਿਨਾਂ ਦੋਸ਼ੀਆਂ ਖ਼ਿਲਾਫ਼ ਫੌਰੀ ਅਪਰਾਧਕ ਕੇਸ ਦਰਜ ਕਰਨ। ਸਿਖਰਲੀ ਅਦਾਲਤ ਨੇ ਚਿਤਾਵਨੀ ਦਿੱਤੀ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀਤੀ ਦੇਰੀ ਨੂੰ ਅਦਾਲਤ ਦੀ ਮਾਣਹਾਨੀ ਮੰਨਿਆ ਜਾਵੇਗਾ। -ਪੀਟੀਆਈ
[ad_2]
-
Previous ਗ੍ਰੀਨ ਹਾਊਸ ਗੈਸਾਂ ਦੀ ਨਿਕਾਸੀ ਘਟਾਉਣ ਲਈ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ
-
Next ਜਾਪਾਨ: ਫੁਕੂਸ਼ੀਮਾ ਵਿੱਚ 5.1 ਤੀਬਰਤਾ ਦਾ ਭੁਚਾਲ
0 thoughts on “ਨਫ਼ਰਤੀ ਤਕਰੀਰਾਂ ਦੇਣ ਵਾਲਿਆਂ ਖ਼ਿਲਾਫ਼ ਫੌਰੀ ਕੇਸ ਦਰਜ ਹੋਵੇ: ਸੁਪਰੀਮ ਕੋਰਟ”