ਸੰਗਰੂਰ: ਪੱਕੇ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ
00
[ad_1]
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਪੱਕੇ ਮੋਰਚੇ ਨੂੰ ਅੱਜ 13 ਦਿਨ ਹੋ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਨੇ ਕਰਨੈਲ ਸਿੰਘ ਨੂੰ ਸ਼ਹੀਦ ਕਰਾਰ ਦਿੰਦਿਆਂ ਇਸ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
[ad_2]
- Previous ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ
- Next ਨੇਪਾਲੀ ਨਾਗਰਿਕ ਵਜੋਂ ਭਾਰਤ ਵਿੱਚ ਰਹਿ ਰਹੀ ਚੀਨੀ ਔਰਤ ਗ੍ਰਿਫ਼ਤਾਰ
0 thoughts on “ਸੰਗਰੂਰ: ਪੱਕੇ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ”