ਪ੍ਰਧਾਨ ਮੰਤਰੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਲਈ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ
00
[ad_1]
ਨਵੀਂ ਦਿੱਲੀ, 22 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜ਼ਗਾਰ ਮੇਲੇ’ ਦੀ ਸ਼ੁਰੂਆਤ ਕੀਤੀ।’ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜ਼ਗਾਰ, ਸਵੈਰੁਜ਼ਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ ’ਚ ਮੀਲ ਦਾ ਪੱਥਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਜ 75,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ।
[ad_2]
- Previous ਕਿਸਾਨਾਂ ਦੇ ਘਰ ਆਉਣ ਵਾਲੇ ਬੈਂਕ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ
- Next ਨਵ-ਫ਼ਾਸ਼ੀਵਾਦੀ ਨੇਤਾ ਜਾਰਜੀਆ ਮੇਲੋਨੀ ਬਣੀ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ
0 thoughts on “ਪ੍ਰਧਾਨ ਮੰਤਰੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਲਈ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ”