ਗੁਜਰਾਤ: ਕਾਂਗਰਸ ਵੱਲੋਂ ਸਰਕਾਰ ਬਣਨ ’ਤੇ 15 ਲੱਖ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ
00
[ad_1]
ਅਹਿਮਦਾਬਾਦ, 23 ਅਕਤੂਬਰ
ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਜੇਕਰ ਗੁਜਰਾਤ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਵੱਖ-ਵੱਖ ਵਿਭਾਗਾਂ ਵਿੱਚ ਠੇਕਾ ਅਤੇ ਆਊਟਸੋਰਸ ਆਧਾਰ ’ਤੇ ਕੰਮ ਕਰਦੇ 15 ਲੱਖ ਮੁਲਾਜ਼ਮਾਂ ਦੀ ਸੇਵਾਵਾਂ ਰੈਗਲਰ ਕੀਤੀਆਂ ਜਾਣਗੀਆਂ। ਇਹ ਐਲਾਨ ਪਾਰਟੀ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਹਿੰਮਤ ਸਿੰਘ ਪਟੇਲ ਨੇ ਕੀਤਾ। ਕਾਂਗਰਸ ਨੇ ਗ਼ੈਰਕਾਨੂੰਨੀ ਉਸਾਰੀਆਂ ਨੂੰ ਰੈਗੂਲਰ ਕਰਵਾਉਣ ਦੇ ਚਾਹਵਾਨ ਲੋਕਾਂ ਨੂੰ ਵੀ ਅਜਿਹਾ ਕਰਨ ਦੀ ਆਗਿਆ ਦੇਣ ਵਾਅਦਾ ਵੀ ਕੀਤਾ ਹੈ।
[ad_2]
- Previous ਸਪੀਕਰ ਸੰਧਵਾਂ ਵੱਲੋਂ ਆਪਣੇ ਹਲਕੇ ’ਚ ਪਰਾਲੀ ਨਾ ਸਾੜਨ ਵਾਲੇ ਹਰ ਪਿੰਡ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ
- Next ਰੂਸ ਦਾ ਲੜਾਕੂ ਜਹਾਜ਼ ਸਰਬੀਆ ’ਚ ਰਿਹਾਇਸ਼ੀ ਇਮਾਰਤ ਨਾਲ ਟਕਰਾਇਆ, ਦੋ ਪਾਇਲਟ ਹਲਾਕ
0 thoughts on “ਗੁਜਰਾਤ: ਕਾਂਗਰਸ ਵੱਲੋਂ ਸਰਕਾਰ ਬਣਨ ’ਤੇ 15 ਲੱਖ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ”