ਸਮੂਹਿਕ ਜਬਰ ਜਨਾਹ ਮਾਮਲੇ ’ਚ ਦੋ ਨਾਬਾਲਗਾਂ ਸਮੇਤ ਸੱਤ ਗ੍ਰਿਫ਼ਤਾਰ
00

[ad_1]
ਚਾੲੇਬਾਸਾ: ਝਾਰਖੰਡ ਦੇ ਚਾਏਬਾਸਾ ’ਚ ਸਾਫ਼ਟਵੇਅਰ ਇੰਜਨੀਅਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲੀਸ ਨੇ ਅੱਜ ਦੋ ਨਾਬਾਲਗਾਂ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। -ਪੀਟੀਆਈ
[ad_2]
-
Previous ਸਿੱਖ ਸਿਧਾਂਤ ਦੀ ਮਜ਼ਬੂਤੀ ਲਈ ਰਹਿਤ ਮਰਿਆਦਾ ਲਾਗੂ ਕਰਨ ਦਾ ਸੱਦਾ
-
Next ਸਲਮਾਨ ਰਸ਼ਦੀ ਦੀ ਇਕ ਅੱਖ ਦੀ ਰੌਸ਼ਨੀ ਗਈ
0 thoughts on “ਸਮੂਹਿਕ ਜਬਰ ਜਨਾਹ ਮਾਮਲੇ ’ਚ ਦੋ ਨਾਬਾਲਗਾਂ ਸਮੇਤ ਸੱਤ ਗ੍ਰਿਫ਼ਤਾਰ”