ਕੇਜਰੀਵਾਲ ਤੇ ਭਗਵੰਤ ਮਾਨ ਮੁੜ ਗੁਜਰਾਤ ਦੇ ਤਿੰਨ ਦਿਨ ਦੇ ਦੌਰੇ ’ਤੇ, ਗਹਿਲੋਤ ਵੀ ਪੁੱਜੇ
00
[ad_1]
ਅਹਿਮਦਾਬਾਦ (ਗੁਜਰਾਤ), 28 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਸ਼ੁੱਕਰਵਾਰ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ ‘ਤੇ ਹੋਣਗੇ। ਇਸ ਦੌਰਾਨ ਇਹ ਆਗੂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪੋ-ਆਪਣੀਆਂ ਪਾਰਟੀਆਂ ਦੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇ ਰੈਲੀਆਂ ਨੂੰ ਸੰਬੋਧਨ ਕਰਨਗੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਛੇ ਰੈਲੀਆਂ ਨੂੰ ਸੰਬੋਧਨ ਕਰਨਗੇ।
[ad_2]
- Previous ‘ਜਨਰਲ ਕਮਰ ਜਾਵੇਦ ਬਾਜਵਾ ਨੂੰ ਕੀਤੀ ਗਈ ਸੀ ਮੁਨਾਫੇ ਵਾਲੀ ਪੇਸ਼ਕਸ਼’
- Next 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ: ਜੈਸ਼ੰਕਰ
0 thoughts on “ਕੇਜਰੀਵਾਲ ਤੇ ਭਗਵੰਤ ਮਾਨ ਮੁੜ ਗੁਜਰਾਤ ਦੇ ਤਿੰਨ ਦਿਨ ਦੇ ਦੌਰੇ ’ਤੇ, ਗਹਿਲੋਤ ਵੀ ਪੁੱਜੇ”