26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ: ਜੈਸ਼ੰਕਰ
00

[ad_1]
ਮੁੰਬਈ, 28 ਅਕਤੂਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਤਿਵਾਦ ਦਾ ਮੁਕਾਬਲਾ ਕਰਨ ਬਾਰੇ ਸੰਯੁਕਤ ਰਾਸ਼ਟਰ ਦੀ ਬੈਠਕ ਵਿਚ ਕਿਹਾ ਕਿ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਹਾਲੇ ਵੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸਜ਼ਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਕੁੱਝ ਅਤਿਵਾਦੀਆਂ ’ਤੇ ਪਾਬੰਦੀ ਲਾਉਣ ਦੀ ਗੱਲ ਆਉਂਦੀ ਹੈ ਤਾਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਰਾਜਨੀਤਿਕ ਕਾਰਨਾਂ ਕਰਕੇ ਅਫਸੋਸਨਾਕ ਢੰਗ ਨਾਲ ਕਾਰਵਾਈ ਕਰਨ ਤੋਂ ਅਸਮਰਥ ਹੋ ਜਾਂਦੀ ਹੈ।
[ad_2]
-
Previous ਕੇਜਰੀਵਾਲ ਤੇ ਭਗਵੰਤ ਮਾਨ ਮੁੜ ਗੁਜਰਾਤ ਦੇ ਤਿੰਨ ਦਿਨ ਦੇ ਦੌਰੇ ’ਤੇ, ਗਹਿਲੋਤ ਵੀ ਪੁੱਜੇ
-
Next ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ
0 thoughts on “26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ: ਜੈਸ਼ੰਕਰ”