ਮਾਣਹਾਨੀ ਮਾਮਲਾ: ਸੰਜੈ ਸਿੰਘ ਅੰਮ੍ਰਿਤਸਰ ਅਦਾਲਤ ’ਚ ਪੇਸ਼
00

[ad_1]
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂ ਸੰਜੈ ਸਿੰਘ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਦੀ ਚੱਲ ਰਹੀ ਸੁਣਵਾਈ ਦੌਰਾਨ ਅੱਜ ਸੰਜੈ ਸਿੰਘ ਸਥਾਨਕ ਅਦਾਲਤ ਵਿੱਚ ਪੇਸ਼ੀ ਲਈ ਪੁੱਜੇ। ਉਧਰ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਸ਼ਿਕਾਇਤਕਰਤਾ ਮਜੀਠੀਆ ਗੈਰਹਾਜ਼ਰ ਰਹੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਨਵੰਬਰ ਨੂੰ ਹੋਵੇਗੀ।
[ad_2]
-
Previous ਮਸਕ ਬਣੇ ਟਵਿੱਟਰ ਨੇ ਨਵੇਂ ਮਾਲਕ: ਸੀਈਓ ਪਰਾਗ ਅਗਰਵਾਲ ਸਣੇ ਚਾਰ ਅਧਿਕਾਰੀਆਂ ਦੀ ਛੁੱਟੀ ਕੀਤੀ
-
Next ਕੈਂਸਰ ਪੀੜਤ ਮੁਲਜ਼ਮ ਦੀ ਜ਼ਮਾਨਤ ਰੱਦ ਕਰਨ ਦੀ ਮੰਗ ’ਤੇ ਈਡੀ ਦੀ ਲਾਹ-ਪਾਹ
0 thoughts on “ਮਾਣਹਾਨੀ ਮਾਮਲਾ: ਸੰਜੈ ਸਿੰਘ ਅੰਮ੍ਰਿਤਸਰ ਅਦਾਲਤ ’ਚ ਪੇਸ਼”