ਗੁਜਰਾਤ: ਸਾਂਝਾ ਸਿਵਲ ਕੋਡ ਲਾਗੂ ਕਰਨ ਬਾਰੇ ਭਾਜਪਾ ਦੇ ਇਰਾਦੇ ਨੇਕ ਨਹੀਂ: ਕੇਜਰੀਵਾਲ
00

[ad_1]
ਭਾਵਨਗਰ, 30 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝਾ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਲਈ ਗੁਜਰਾਤ ਵਿੱਚ ਕਮੇਟੀ ਕਾਇਮ ਕਰਨ ਦੇ ਭਾਜਪਾ ਸਰਕਾਰ ਦੇ ਇਰਾਦਿਆਂ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇ ਪਾਰਟੀ ਅਜਿਹਾ ਕਰਨਾ ਚਾਹੁੰਦੀ ਹੈ ਤਾਂ ਇਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਨੇ ਆਪਣੇ ਗੁਜਰਾਤ ਦੌਰੇ ਦੇ ਤੀਜੇ ਦਿਨ ਇਥੇ ਸਵਾਰ ਕੀਤਾ ਕੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦਿਸ਼ਾ ‘ਚ ਕਦਮ ਚੁੱਕਣ ਲਈ ਲੋਕ ਸਭਾ ਚੋਣਾਂ ਦੀ ਉਡੀਕ ਕਰ ਰਹੀ ਹੈ।
[ad_2]
-
Previous ਭਗਤਾ ਭਾਈ: ਅਕਾਲੀ ਦਲ (ਅ) ਨੇ ਡੇਰਾ ਸਿਰਸਾ ਮੁਖੀ ਦੇ ਲਾਈਵ ਸਤਿਸੰਗ ਖ਼ਿਲਾਫ਼ ਜਲਾਲ ’ਚ ਸੜਕ ਜਾਮ ਕੀਤੀ
-
Next ਪਤਾ ਨਹੀਂ ਕਿਹੜੀ ਗੱਲੋਂ ਮੁਸਕਰਾ ਰਿਹੈ ਸੂਰਜ? ਕੋਈ ਪਤਾ ਕਰੋ ਭਾਈ…..
0 thoughts on “ਗੁਜਰਾਤ: ਸਾਂਝਾ ਸਿਵਲ ਕੋਡ ਲਾਗੂ ਕਰਨ ਬਾਰੇ ਭਾਜਪਾ ਦੇ ਇਰਾਦੇ ਨੇਕ ਨਹੀਂ: ਕੇਜਰੀਵਾਲ”