ਸਿੱਧੂ ਮੂਸੇਵਾਲਾ ਦੇ ਪਿਤਾ ਦਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਦੇਸ਼ ਛੱਡਣ ਤੇ ਕੇਸ ਵਾਪਸ ਲੈਣ ਦਾ ਐਲਾਨ
00

[ad_1]
ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਕਤੂਬਰ
ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ 25 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਜੇ ਇਨਸਾਫ਼ ਨਾ ਮਿਲਿਆਂ ਤਾਂ ਉਹ ਆਪਣੇ ਪੁੱਤਰ ਦੇ ਕਤਲ ਦੀ ਐੱਫਆਈਆਰ ਵਾਪਸ ਲੈਣਗੇ ਤੇ ਦੇਸ਼ ਛੱਡ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਡੀਜੀਪੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।
[ad_2]
-
Previous ਪਤਾ ਨਹੀਂ ਕਿਹੜੀ ਗੱਲੋਂ ਮੁਸਕਰਾ ਰਿਹੈ ਸੂਰਜ? ਕੋਈ ਪਤਾ ਕਰੋ ਭਾਈ…..
-
Next ਗੁਜਰਾਤ ਦੇ ਮੋਰਬੀ ’ਚ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁੱਲ ਡਿੱਗਾ, 32 ਹਲਾਕ, ਮੌਤਾਂ ਵਧਣ ਦਾ ਖ਼ਦਸ਼ਾ
0 thoughts on “ਸਿੱਧੂ ਮੂਸੇਵਾਲਾ ਦੇ ਪਿਤਾ ਦਾ ਅਲਟੀਮੇਟਮ: ਇਨਸਾਫ਼ ਨਾ ਮਿਲਣ ’ਤੇ ਦੇਸ਼ ਛੱਡਣ ਤੇ ਕੇਸ ਵਾਪਸ ਲੈਣ ਦਾ ਐਲਾਨ”