ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ
00
[ad_1]
ਜਗਮੋਹਨ ਸਿੰਘ
ਰੂਪਨਗਰ, 31 ਅਕਤੂਬਰ
ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਗੈਰਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਬਤ ਗੈਰਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
[ad_2]
- Previous ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼
- Next ਭਗਤ ਸਿੰਘ ਨੂੰ ਫਾਂਸੀ ਦੇ ਦ੍ਰਿਸ਼ ਦੀ ਰਿਹਰਸਲ ਕਰਦੇ ਬੱਚੇ ਦੀ ਮੌਤ
0 thoughts on “ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ”