ਦਿੱਲੀ ਦੀ ਹਵਾ ਗੰਭੀਰ ਸ਼੍ਰੇਣੀ ’ਚ ਬਰਕਰਾਰ, ਪੰਜਾਬ ’ਚ ਪਰਾਲੀ ਸਾੜਨ ਦੇ 3634 ਮਾਮਲੇ
00
[ad_1]
ਨਵੀਂ ਦਿੱਲੀ, 3 ਨਵੰਬਰ
ਦਿੱਲੀ ਦੀ ਹਵਾ ਦਾ ਮਿਆਰ ਅੱਜ ਵੀ ‘ਗੰਭੀਰ’ ਸ਼੍ਰੇਣੀ ਵਿੱਚ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ। ਭਾਰਤੀ ਖੇਤੀ ਖੋਜ ਸੰਸਥਾ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 3634 ਮਾਮਲੇ ਸਾਹਮਣੇ ਆਏ, ਜੋ ਇਸ ਸਾਲ ਹੁਣ ਤੱਕ ਦੇ ਸਭ ਤੋਂ ਵੱਧ ਹਨ।
[ad_2]
- Previous ਯੂਕਰੇਨ ਜੰਗ: ਜੈਵਿਕ ਹਥਿਆਰਾਂ ਦੀ ਵਰਤੋਂ ਦੀ ਜਾਂਚ ਲਈ ਰੂਸ ਦੇ ਮਤੇ ’ਤੇ ਵੋਟਿੰਗ ਦੌਰਾਨ ਭਾਰਤ ਗ਼ੈਰਹਾਜ਼ਰ
- Next ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਦਾ ਐਲਾਨ ਵੱਖ-ਵੱਖ ਤਰੀਕਾਂ ’ਤੇ ਕਿਉਂ?: ਕਾਂਗਰਸ ਦਾ ਚੋਣ ਕਮਿਸ਼ਨ ਨੂੰ ਸੁਆਲ
0 thoughts on “ਦਿੱਲੀ ਦੀ ਹਵਾ ਗੰਭੀਰ ਸ਼੍ਰੇਣੀ ’ਚ ਬਰਕਰਾਰ, ਪੰਜਾਬ ’ਚ ਪਰਾਲੀ ਸਾੜਨ ਦੇ 3634 ਮਾਮਲੇ”