ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ
00
[ad_1]
ਨਵੀਂ ਦਿੱਲੀ, 4 ਨਵੰਬਰ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।
[ad_2]
- Previous ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨੂੰ ਡੇਰਾ ਬਿਆਸ ਦੇ ਮੁਖੀ ਨਾਲ ਕਰਨਗੇ ਮੁਲਾਕਾਤ, ਸੁਰੱਖਿਆ ਦੇ ਸਖ਼ਤ ਬੰਦੋਬਸਤ
- Next ਮਸਕ ਨੇ ਟਵਿੱਟਰ ਦੇ 7500 ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕੀਤੀ, ਮਾਮਲਾ ਅਦਾਲਤ ’ਚ ਗਿਆ: ਮੀਡੀਆ
0 thoughts on “ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ”