Loader

ਕੇਜਰੀਵਾਲ ਨੇ ਮੁਫ਼ਤ ਸਹੂਲਤਾਂ ਦੇ ਵਾਅਦਿਆਂ ਲਈ ਉਲੰਪਿਕ ਸੋਨ ਤਗ਼ਮਾ ਜਿੱਤਿਆ: ਪੁਰੀ

00
ਕੇਜਰੀਵਾਲ ਨੇ ਮੁਫ਼ਤ ਸਹੂਲਤਾਂ ਦੇ ਵਾਅਦਿਆਂ ਲਈ ਉਲੰਪਿਕ ਸੋਨ ਤਗ਼ਮਾ ਜਿੱਤਿਆ: ਪੁਰੀ

[ad_1]

ਕੋਚੀ: ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ‘ਮੁਫ਼ਤ ਸਹੂਲਤਾਂ ਦੇ ਵਾਅਦਿਆਂ ਲਈ ਉਲੰਪਿਕ ਸੋਨ ਤਗ਼ਮਾ ਜਿੱਤ ਚੁੱਕੇ ਹਨ।’’ ਉਨ੍ਹਾਂ ਕਿਹਾ, ‘‘ਉਹ (ਕੇਜਰੀਵਾਲ) ਇਹ ਦਲੀਲ ਦਿੰਦੇ ਹਨ ਕਿ ਤੁਸੀਂ ਮੈਟਰੋ ਸਫਰ ਮੁਫ਼ਤ ਕਰ ਦਿਓ ਜਿਸ ਨਾਲ 65 ਲੱਖ ਦੀ ਬਜਾਏ 90 ਲੋਕ ਸਫਰ ਕਰਨਗੇ ਅਤੇ ਪ੍ਰਦੂਸ਼ਣ ਰੁਕੇਗਾ ਅਤੇ ਹਰ ਕੋਈ ਖੁਸ਼ ਹੋ ਜਾਵੇਗਾ।’’ ਉਨ੍ਹਾਂ ਕਿਹਾ ਕਿ ਸੰਸਦ ਭਵਨ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। -ਪੀਟੀਆਈ[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਕੇਜਰੀਵਾਲ ਨੇ ਮੁਫ਼ਤ ਸਹੂਲਤਾਂ ਦੇ ਵਾਅਦਿਆਂ ਲਈ ਉਲੰਪਿਕ ਸੋਨ ਤਗ਼ਮਾ ਜਿੱਤਿਆ: ਪੁਰੀ”

Leave a Reply

Subscription For Radio Chann Pardesi